ਆਪਣੀ ਮਾਨਸਿਕ ਸਿਹਤ ਦਾ ਧਿਆਨ ਰੱਖਣਾ

ਜੇਕਰ ਤੁਸੀਂ ਜਾਂ ਤੁਹਾਡੇ ਕਿਸੇ ਜਾਣਕਾਰ ਨੂੰ ਚਿੰਤਾ ਹੈ ਜਾਂ ਕਿਸੇ ਸਹਾਇਤਾ ਦੀ ਲੋੜ ਹੋ ਸਕਦੀ ਹੈ, ਤਾਂ ਤੁਹਾਨੂੰ ਜਿੰਨੀ ਜਲਦੀ ਹੋ ਸਕੇ ਮੱਦਦ ਲੈਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਇਸ ਵਿੱਚ ਕੀ ਸ਼ਾਮਲ ਹੈ

ਕਰਮਚਾਰੀਆਂ ਲਈ ਜਾਣਕਾਰੀ