Published: 27 Apr 2023
ਆਪਣੀ ਮਾਨਸਿਕ ਸਿਹਤ ਦਾ ਧਿਆਨ ਰੱਖਣਾ (Looking after your mental health - Punjabi)
ਜੇਕਰ ਤੁਸੀਂ ਜਾਂ ਤੁਹਾਡੇ ਕਿਸੇ ਜਾਣਕਾਰ ਨੂੰ ਚਿੰਤਾ ਹੈ ਜਾਂ ਕਿਸੇ ਸਹਾਇਤਾ ਦੀ ਲੋੜ ਹੋ ਸਕਦੀ ਹੈ, ਤਾਂ ਤੁਹਾਨੂੰ ਜਿੰਨੀ ਜਲਦੀ ਹੋ ਸਕੇ ਮੱਦਦ ਲੈਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।